Today’s Hukamnama Sahib 5th October 2026 – Meaning, Translation & Explanation | Sri Darbar Sahib Amritsar
ਸਲੋਕੁ ॥ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ […]
