ਸਲੋਕ ਮਹਲਾ ੯
ੴ ਸਤਿਗੁਰ ਪ੍ਰਸਾਦਿ ॥ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ਕਹੁ ਨਾਨਕ ਭਜੁ […]
