ਆਰਤੀ

ਰਾਗੁ ਧਨਾਸਰੀ ਮਹਲਾ ੧ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ॥ਭਵ ਖੰਡਨਾ ਤੇਰੀ ਆਰਤੀ ॥ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤਦ਼ਹੀ ॥ਸਹਸ ਪਦ […]

ਆਰਤੀ Read More »