ਰਾਗ ਮਾਲਾ 

ੴ ਸਤਿਗੁਰ ਪ੍ਰਸਾਦਿ ॥ਰਾਗ ਮਾਲਾ ॥ ਰਾਗ ਏਕ ਸੰਗਿ ਪੰਚ ਬਰੰਗਨ ॥ ਸੰਗਿ ਅਲਾਪਹਿ ਆਠਉ ਨੰਦਨ ॥ ਪ੍ਰਥਮ ਰਾਗ ਭੈਰਉ ਵੈ ਕਰਹੀ ॥ ਪੰਚ ਰਾਗਨੀ ਸੰਗਿ ਉਚਰਹੀ ॥ ਪ੍ਰਥਮ ਭੈਰਵੀ ਬਿਲਾਵਲੀ ॥ ਪੁੰਨਿਆਕੀ ਗਾਵਹਿ ਬੰਗਲੀ ॥ ਪੁਨਿ ਅਸਲੇਖੀ ਕੀ ਭਈ ਬਾਰੀ ॥ ਏ ਭੈਰਉ ਕੀ ਪਾਚਉ ਨਾਰੀ ॥ ਪੰਚਮ ਹਰਖ ਦਿਸਾਖ ਸੁਨਾਵਹਿ ॥ ਬੰਗਾਲਮ ਮਧੁ […]

ਰਾਗ ਮਾਲਾ  Read More »