ਜਾਪ ਸਾਹਿਬ
ਸ੍ਰੀ ਵਾਹਿਗੁਰੂ ਜੀ ਕੀ ਫਤਹ ॥ ਜਾਪੁ ॥ ਸ੍ਰੀ ਮੁਖਵਾਕ ਪਾਤਸਾਹੀ ੧੦ ॥ ਛਪੈ ਛੰਦ ॥ ਤ੍ਵਪ੍ਰਸਾਦਿ ॥ ਚਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥ ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥ ਅਚਲ ਮੂਰਤਿ ਅਨਭਉ ਪ੍ਰਕਾਸ ਅਮਿਤੋਜ ਕਹਿਜੈ ॥ ਕੋਟਿ ਇੰਦ੍ਰ ਇੰਦ੍ਰਾਣਿ ਸਾਹੁ ਸਾਹਾਣਿ ਗਣਿਜੈ ॥ ਤ੍ਰਿਭਵਣ ਮਹੀਪ […]
