ਰਹਿਰਾਸ ਸਾਹਿਬ

ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥ ਸਲੋਕੁ ਮਃ ੧ ॥ ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ […]

ਰਹਿਰਾਸ ਸਾਹਿਬ Read More »