Today’s Hukamnama Sahib 27 June 2026 – Meaning, Translation & Explanation | Sri Darbar Sahib Amritsar
ਬਿਲਾਵਲੁ ਮਹਲਾ ੩ ਘਰੁ ੧ੴ ਸਤਿਗੁਰ ਪ੍ਰਸਾਦਿ ॥ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ […]
