Today’s Hukamnama Sahib 24 July 2026 – Meaning, Translation & Explanation | Sri Darbar Sahib Amritsar
ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ […]
