ਕੀਰਤਨ ਸੋਹਿਲਾ
ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ੴ ਸਤਿਗੁਰ ਪ੍ਰਸਾਦਿ ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ […]
