Tag: Punjabi

Amrit Vele Da Hukamnama Sri Darbar Sahib, Amritsar, Date 20-05-2026 Ang 646Amrit Vele Da Hukamnama Sri Darbar Sahib, Amritsar, Date 20-05-2026 Ang 646

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ