Today’s Hukamnama Sahib 3 August 2026 – Meaning, Translation & Explanation | Sri Darbar Sahib Amritsar
ਸਲੋਕੁ ਮਃ ੩ ॥ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ […]
