Today’s Hukamnama Sahib 2 September 2026 – Meaning, Translation & Explanation | Sri Darbar Sahib Amritsar
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ […]
