ਅਰਦਾਸ
ੴ ਵਾਹਿਗੁਰੂ ਜੀ ਕੀ ਫ਼ਤਹਿ॥ਸ੍ਰੀ ਭਗੌਤੀ ਜੀ ਸਹਾਇ॥ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ 10॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ॥ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ॥ਅਰਜਨ ਹਰਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ॥ਸ੍ਰੀ ਹਰਿਕ੍ਰਿਸ਼ਨ ਧਿਆਇਐ ਜਿਸ ਡਿਠੈ ਸਭਿ ਦੁਖ ਜਾਇ॥ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ॥ਸਭ ਥਾਂਈ ਹੋਇ ਸਹਾਇ॥ ਦਸਵਾਂ ਪਾਤਸ਼ਾਹ ਸ੍ਰੀ ਗੁਰੂ […]
