Today’s Hukamnama Sahib 25th July 2026 – Meaning, Translation & Explanation | Sri Darbar Sahib Amritsar
ਧਨਾਸਰੀ ਮਹਲਾ ੧ ॥ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ […]
